ਮਸ਼ਹੂਰ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਹਾਰਬੀ ਸੰਘਾ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਹਾਰਬੀ ਸੰਘਾ ਆਪਣੇ ਕਾਮੇਡੀ ਲਈ ਮਸ਼ਹੂਰ ਹਨ।
.
.
.
.
ਬੀਤੇ ਦਿਨੀ ਹਾਰਬੀ ਸੰਘਾ ਨੇ ਪਤਨੀ ਤੇ ਪਰਿਵਾਰ ਨਾਲ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਲ ਮੀਡੀਆ ‘ਤੇ ਸ਼ੇਰ ਕੀਤੀਆਂ ਹਨ।
ਹਾਲ ਹੀ ਵਿੱਚ ਹਾਰਬੀ ਸੰਘਾ ਨੇ ਆਪਣੀ ਪਤਨੀ ਨਾਲ ਵਿਆਹ ਦੀ ਵਰ੍ਹੇਗੰਢ ਦੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਦਾਕਾਰ ਨੇ ਇਹ ਤਸਵੀਰਾਂ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸਾਂਝੀਆਂ ਕੀਤੀਆਂ ਹਨ।